Text copied!
Bibles in Panjabi

ਜ਼ਬੂਰ 21:6-7 in Panjabi

Help us?

ਜ਼ਬੂਰ 21:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
7 ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
ਜ਼ਬੂਰ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ