Text copied!
Bibles in Panjabi

ਜ਼ਬੂਰ 21:7-8 in Panjabi

Help us?

ਜ਼ਬੂਰ 21:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
ਜ਼ਬੂਰ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ