Text copied!
Bibles in Panjabi

ਜ਼ਬੂਰ 22:1-2 in Panjabi

Help us?

ਜ਼ਬੂਰ 22:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
2 ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ