Text copied!
Bibles in Panjabi

ਜ਼ਬੂਰ 22:10-12 in Panjabi

Help us?

ਜ਼ਬੂਰ 22:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11 ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
12 ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ