Text copied!
Bibles in Panjabi

ਜ਼ਬੂਰ 22:13-14 in Panjabi

Help us?

ਜ਼ਬੂਰ 22:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
14 ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ