Text copied!
Bibles in Panjabi

ਜ਼ਬੂਰ 22:14-17 in Panjabi

Help us?

ਜ਼ਬੂਰ 22:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
15 ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
16 ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ