Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 22

ਜ਼ਬੂਰ 22:16-18

Help us?
Click on verse(s) to share them!
16ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
17ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
18ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।

Read ਜ਼ਬੂਰ 22ਜ਼ਬੂਰ 22
Compare ਜ਼ਬੂਰ 22:16-18ਜ਼ਬੂਰ 22:16-18