16 ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
18 ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।