Text copied!
Bibles in Panjabi

ਜ਼ਬੂਰ 22:18-21 in Panjabi

Help us?

ਜ਼ਬੂਰ 22:18-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
19 ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
20 ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ