Text copied!
Bibles in Panjabi

ਜ਼ਬੂਰ 22:25-27 in Panjabi

Help us?

ਜ਼ਬੂਰ 22:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!
27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ