Text copied!
Bibles in Panjabi

ਜ਼ਬੂਰ 22:3-6 in Panjabi

Help us?

ਜ਼ਬੂਰ 22:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
4 ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
5 ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ