Text copied!
Bibles in Panjabi

ਜ਼ਬੂਰ 22:7-9 in Panjabi

Help us?

ਜ਼ਬੂਰ 22:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
8 “ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ