Text copied!
Bibles in Panjabi

ਜ਼ਬੂਰ 22:9-13 in Panjabi

Help us?

ਜ਼ਬੂਰ 22:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
10 ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11 ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
12 ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
13 ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ