Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 23

ਜ਼ਬੂਰ 23:3-5

Help us?
Click on verse(s) to share them!
3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।

Read ਜ਼ਬੂਰ 23ਜ਼ਬੂਰ 23
Compare ਜ਼ਬੂਰ 23:3-5ਜ਼ਬੂਰ 23:3-5