Text copied!
Bibles in Panjabi

ਜ਼ਬੂਰ 24:1-5 in Panjabi

Help us?

ਜ਼ਬੂਰ 24:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
2 ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
ਜ਼ਬੂਰ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ