Text copied!
Bibles in Panjabi

ਜ਼ਬੂਰ 24:3-8 in Panjabi

Help us?

ਜ਼ਬੂਰ 24:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
ਜ਼ਬੂਰ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ