Text copied!
Bibles in Panjabi

ਜ਼ਬੂਰ 24:4-6 in Panjabi

Help us?

ਜ਼ਬੂਰ 24:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
ਜ਼ਬੂਰ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ