Text copied!
Bibles in Panjabi

ਜ਼ਬੂਰ 24:6-7 in Panjabi

Help us?

ਜ਼ਬੂਰ 24:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
ਜ਼ਬੂਰ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ