Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 25

ਜ਼ਬੂਰ 25:14-18

Help us?
Click on verse(s) to share them!
14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।

Read ਜ਼ਬੂਰ 25ਜ਼ਬੂਰ 25
Compare ਜ਼ਬੂਰ 25:14-18ਜ਼ਬੂਰ 25:14-18