16 ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17 ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18 ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19 ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।