17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।