Text copied!
Bibles in Panjabi

ਜ਼ਬੂਰ 25:17-22 in Panjabi

Help us?

ਜ਼ਬੂਰ 25:17-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18 ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19 ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20 ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21 ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22 ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!
ਜ਼ਬੂਰ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ