19 ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20 ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21 ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22 ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!