Text copied!
Bibles in Panjabi

ਜ਼ਬੂਰ 25:2-5 in Panjabi

Help us?

ਜ਼ਬੂਰ 25:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3 ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
4 ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5 ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਜ਼ਬੂਰ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ