Text copied!
Bibles in Panjabi

ਜ਼ਬੂਰ 25:5-8 in Panjabi

Help us?

ਜ਼ਬੂਰ 25:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6 ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
ਜ਼ਬੂਰ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ