Text copied!
Bibles in Panjabi

ਜ਼ਬੂਰ 25:9-12 in Panjabi

Help us?

ਜ਼ਬੂਰ 25:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10 ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
11 ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
ਜ਼ਬੂਰ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ