Text copied!
Bibles in Panjabi

ਜ਼ਬੂਰ 26:2-7 in Panjabi

Help us?

ਜ਼ਬੂਰ 26:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਂਚ,
3 ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
5 ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
6 ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
ਜ਼ਬੂਰ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ