Text copied!
Bibles in Panjabi

ਜ਼ਬੂਰ 26:3-5 in Panjabi

Help us?

ਜ਼ਬੂਰ 26:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਤੇਰੀ ਦਯਾ ਮੇਰੀ ਅੱਖੀਆਂ ਦੇ ਅੱਗੇ ਹੈ, ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
5 ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
ਜ਼ਬੂਰ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ