4ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ।
5ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
6ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।