Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 26

ਜ਼ਬੂਰ 26:6-12

Help us?
Click on verse(s) to share them!
6ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
12ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।

Read ਜ਼ਬੂਰ 26ਜ਼ਬੂਰ 26
Compare ਜ਼ਬੂਰ 26:6-12ਜ਼ਬੂਰ 26:6-12