Text copied!
Bibles in Panjabi

ਜ਼ਬੂਰ 26:6-9 in Panjabi

Help us?

ਜ਼ਬੂਰ 26:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8 ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
ਜ਼ਬੂਰ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ