Text copied!
Bibles in Panjabi

ਜ਼ਬੂਰ 26:7-12 in Panjabi

Help us?

ਜ਼ਬੂਰ 26:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8 ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10 ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11 ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
12 ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।
ਜ਼ਬੂਰ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ