Text copied!
Bibles in Panjabi

ਜ਼ਬੂਰ 27:4-6 in Panjabi

Help us?

ਜ਼ਬੂਰ 27:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
6 ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
ਜ਼ਬੂਰ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ