Text copied!
Bibles in Panjabi

ਜ਼ਬੂਰ 28:2-6 in Panjabi

Help us?

ਜ਼ਬੂਰ 28:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
3 ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
4 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
5 ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
6 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
ਜ਼ਬੂਰ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ