Text copied!
Bibles in Panjabi

ਜ਼ਬੂਰ 28:5-7 in Panjabi

Help us?

ਜ਼ਬੂਰ 28:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
6 ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
7 ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
ਜ਼ਬੂਰ 28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ