Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 28

ਜ਼ਬੂਰ 28:5-8

Help us?
Click on verse(s) to share them!
5ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
6ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
7ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
8ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।

Read ਜ਼ਬੂਰ 28ਜ਼ਬੂਰ 28
Compare ਜ਼ਬੂਰ 28:5-8ਜ਼ਬੂਰ 28:5-8