Text copied!
Bibles in Panjabi

ਜ਼ਬੂਰ 29:3-4 in Panjabi

Help us?

ਜ਼ਬੂਰ 29:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।
4 ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ, ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
ਜ਼ਬੂਰ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ