Text copied!
Bibles in Panjabi

ਜ਼ਬੂਰ 29:6-10 in Panjabi

Help us?

ਜ਼ਬੂਰ 29:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਉਹ ਉਨ੍ਹਾਂ ਨੂੰ ਵੱਛੇ ਵਾਂਗੂੰ, ਲਬਾਨੋਨ ਅਤੇ ਸਿਰਯੋਨ ਨੂੰ ਜੰਗਲੀ ਵੱਛੇ ਵਾਂਗੂੰ ਕੁਦਾਉਂਦਾ ਹੈ।
7 ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,
8 ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9 ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”
10 ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।
ਜ਼ਬੂਰ 29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ