Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 2

ਜ਼ਬੂਰ 2:3-7

Help us?
Click on verse(s) to share them!
3ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
4ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।

Read ਜ਼ਬੂਰ 2ਜ਼ਬੂਰ 2
Compare ਜ਼ਬੂਰ 2:3-7ਜ਼ਬੂਰ 2:3-7