Text copied!
Bibles in Panjabi

ਜ਼ਬੂਰ 2:5-10 in Panjabi

Help us?

ਜ਼ਬੂਰ 2:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
10 ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
ਜ਼ਬੂਰ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ