Text copied!
Bibles in Panjabi

ਜ਼ਬੂਰ 2:6-8 in Panjabi

Help us?

ਜ਼ਬੂਰ 2:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
ਜ਼ਬੂਰ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ