Text copied!
Bibles in Panjabi

ਜ਼ਬੂਰ 2:7-11 in Panjabi

Help us?

ਜ਼ਬੂਰ 2:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
10 ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
11 ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
ਜ਼ਬੂਰ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ