Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 30

ਜ਼ਬੂਰ 30:11-12

Help us?
Click on verse(s) to share them!
11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

Read ਜ਼ਬੂਰ 30ਜ਼ਬੂਰ 30
Compare ਜ਼ਬੂਰ 30:11-12ਜ਼ਬੂਰ 30:11-12