Text copied!
Bibles in Panjabi

ਜ਼ਬੂਰ 30:4-6 in Panjabi

Help us?

ਜ਼ਬੂਰ 30:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ!
5 ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
6 ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
ਜ਼ਬੂਰ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ