Text copied!
Bibles in Panjabi

ਜ਼ਬੂਰ 30:6-9 in Panjabi

Help us?

ਜ਼ਬੂਰ 30:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।
7 ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8 ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9 ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
ਜ਼ਬੂਰ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ