Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 30

ਜ਼ਬੂਰ 30:7-12

Help us?
Click on verse(s) to share them!
7ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
8ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,
9ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
12ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।

Read ਜ਼ਬੂਰ 30ਜ਼ਬੂਰ 30
Compare ਜ਼ਬੂਰ 30:7-12ਜ਼ਬੂਰ 30:7-12