9ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l