Text copied!
Bibles in Panjabi

ਜ਼ਬੂਰ 30:9-11 in Panjabi

Help us?

ਜ਼ਬੂਰ 30:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?
10 ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
11 ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
ਜ਼ਬੂਰ 30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ