Text copied!
Bibles in Panjabi

ਜ਼ਬੂਰ 31:10-11 in Panjabi

Help us?

ਜ਼ਬੂਰ 31:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
11 ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ