Text copied!
Bibles in Panjabi

ਜ਼ਬੂਰ 31:11-14 in Panjabi

Help us?

ਜ਼ਬੂਰ 31:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
12 ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13 ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
ਜ਼ਬੂਰ 31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ